MP Amritpal parole: ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਪੈਰੋਲ
MP Amritpal granted 1 day parole:ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਵੇਲੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਇਕ ਦਿਨ ਦੀ ਪੈਰੋਲ ਮਿਲ ਗਈ ਹੈ।
Amritpal Singh
November 13th 2026 01:32 PM
--
Updated:
November 13th 2026 01:52 PM
MP Amritpal granted 1 day parole:ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਵੇਲੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਇਕ ਦਿਨ ਦੀ ਪੈਰੋਲ ਮਿਲ ਗਈ ਹੈ। ਉਹ ਭਲਕੇ 14 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਸ਼ਾਮਿਲ ਹੋ ਰਹੇ ਹਨ।
ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਵਲੋਂ ਸਾਂਝੀ ਕੀਤੀ ਗਈ ਹੈ।