ਹੁਣ Jalandhar ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਐਕਸਪ੍ਰੈੱਸ ਚ ਕਰੋ ਸਫਰ
Amritpal Singh
December 29th 2023 10:57 AM
Punjab News: ਰੇਲਵੇ ਵੱਲੋਂ 30 ਦਸੰਬਰ ਤੋਂ ਵੰਦੇ ਭਾਰਤ ਐਕਸਪ੍ਰੈਸ ਸੁਪਰ ਫਾਸਟ ਰੇਲ ਗੱਡੀ ਚਲਾਈ ਜਾ ਰਹੀ ਹੈ। ਇਸ ਦੇ ਚੱਲਣ ਨਾਲ ਜਲੰਧਰ ਤੋਂ ਨਵੀਂ ਦਿੱਲੀ ਤੱਕ ਦਾ 450 ਕਿਲੋਮੀਟਰ ਦਾ ਸਫ਼ਰ ਸਿਰਫ਼ ਚਾਰ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ। ਇਹ ਰੇਲ ਗੱਡੀ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਲਈ ਚੱਲ ਰਹੀ ਹੈ ਅਤੇ ਜਲੰਧਰ ਵਿੱਚ ਵੀ ਇਹ ਰੁੱਕੇਗੀ।