Bajwa On AAP Meeting : ਆਮ ਆਦਮੀ ਪਾਰਟੀ ਦੀ ਮੀਟਿੰਗ ’ਤੇ ਵਿਰੋਧੀ ਧਿਰ ਦੇ ਆਗੂ ਬਾਜਵਾ ਦਾ ਵੱਡਾ ਬਿਆਨ, ਕਿਹਾ- CM ਮਾਨ ਨੂੰ ਹਟਾਉਣ ਦੀ ਤਿਆਰੀ
ਉੱਥੇ ਹੀ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੇਜਰੀਵਾਲ ਵੱਲੋਂ ਸੀਐੱਮ ਭਗਵੰਤ ਮਾਨ ਅਤੇ ਵਿਧਾਇਕਾਂ ਨੂੰ ਤਲਬ ਕਰਨ ’ਤੇ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
Aarti
February 11th 2025 10:39 AM
