ਪਰਮਿੰਦਰ ਸਿੰਘ ਗੋਲਡੀ ਖਰੜ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਯੁਕਤ
ਚੰਡੀਗੜ੍ਹ- ਆਮ ਆਦਮੀ ਪਾਰਟੀ ਵਲੋਂ ਖਰੜ ਹਲਕਾ ਵਿਧਾਨ ਸਭਾ ਲਈ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ।
Amritpal Singh
September 2nd 2026 04:32 PM
ਚੰਡੀਗੜ੍ਹ- ਆਮ ਆਦਮੀ ਪਾਰਟੀ ਵਲੋਂ ਖਰੜ ਹਲਕਾ ਵਿਧਾਨ ਸਭਾ ਲਈ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਇਕ ਪੱਤਰ ਰਾਹੀਂ ਕੀਤਾ ਗਿਆ ਹੈ