PTC News
Search
🔍 Search

Parvinder Singh Jhota : 2027 ਚ ਝਾੜੂ ਨੂੰ ਵੋਟ ਨਾ ਪਾਉਣਾ ਹੀ ਪਰਵਿੰਦਰ ਝੋਟਾ ਨੂੰ ਅਸਲ ਸ਼ਰਧਾਂਜਲੀ ਹੋਵੇਗੀ; ਭੀਮ ਸਿੰਘ ਦੀ ਪੰਜਾਬੀਆਂ ਨੂੰ ਅਪੀਲ

Parvinder Singh Jhota Antim Ardas :

By  KRISHAN KUMAR SHARMA November 15th 2026 03:42 PM -- Updated: November 15th 2026 03:55 PM

Parvinder Singh Jhota Antim Ardas : ਪਰਵਿੰਦਰ ਸਿੰਘ ਝੋਟਾ ਦੀ ਅੱਜ ਅੰਤਿਮ ਅਰਦਾਸ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਦੀਵਾਨ ਹਾਲ ਵਿਖੇ ਹੋਈ। ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਇਨਸਾਫ਼ ਜਥੇਬੰਦੀਆਂ ਅਤੇ ਸ਼ਖਸੀਅਤਾਂ ਸ਼ਾਮਲ ਹੋਈਆਂ ਅਤੇ ਨਸ਼ਿਆਂ ਖਿਲਾਫ ਲੜਾਈ ਵਿਰੁੱਧ ਵੱਧ ਚੜ੍ਹ ਕੇ ਹਿੱਸਾ ਪਾਉਣ ਦਾ ਅਹਿਮ ਲਿਆ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਭਾਵੁਕ ਹੁੰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਚਾਹੁੰਦੇ ਹਨ ਤਾਂ ਆਮ ਆਦਮੀ ਪਾਰਟੀ ਨੂੰ 2027 ਵਿੱਚ ਵੋਟ ਨਾ ਪਾਉਣ। 

ਇਹ ਵੀ ਪੜ੍ਹੋ...

72 ਸਾਲਾ ਰੇਖਾ ਕਿਉਂ ਲਗਾਉਂਦੀ ਹੈ ਸਿੰਦੂਰ ? ਨਾ ਕੋਈ ਪਤੀ ਨਾ ਪ੍ਰੇਮੀ, ਅਦਾਕਾਰਾ ਨੇ ਖੁਦ ਖੋਲ੍ਹਿਆ ਸੀ ਭੇਤ

Related Post