ਟਨਕਪੁਰ ਤੋਂ ਨਵੀਂ ਹਫ਼ਤਾਵਾਰੀ ਟਨਕਪੁਰ-ਸ੍ਰੀ ਨਾਂਦੇੜ ਸਾਹਿਬ ਐਕਸਪ੍ਰੈਸ ਦੀ ਹੋਈ ਸ਼ੁਰੂਆਤ; ਜਾਣੋ ਟ੍ਰੇਨ ਚੱਲਣ ਦਾ ਸਮਾਂ ਤੇ ਦਿਨ
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਕੇਂਦਰੀ ਮੰਤਰੀ ਰਵਨੀਤ ਸਿੰਘ ਅਤੇ ਕੇਂਦਰੀ ਮੰਤਰੀ ਅਜੈ ਤਮਟਾ ਵਰਚੁਅਲ ਮਾਧਿਅਮ ਰਾਹੀਂ ਟਨਕਪੁਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
Aarti
July 6th 2026 02:11 PM