AAP ਨੂੰ ਛੱਡਦਿਆਂ ਹੀ ਅਸੀਂ ਭ੍ਰਿਸ਼ਟਾਚਾਰ ਹੋ ਗਏ..., ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਮਗਰੋਂ ਘੇਰੀ ਪੰਜਾਬ ਸਰਕਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਰਾਘਵ ਚੱਢਾ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਿਆ।
Aarti
May 5th 2026 11:16 AM --
Updated:
May 5th 2026 01:57 PM