ਦਿਨ ਚੜ੍ਹਦਿਆਂ ਹੀ ਵਾਪਰਿਆ ਹਾਦਸਾ, ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ

By  Amritpal Singh March 24th 2024 08:59 AM

Patiala News: ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ PRTC ਦੀ ਬੱਸ ਪਲਟ ਗਈ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਬੱਸ ਬਠਿੰਡਾ ਨੂੰ ਜਾ ਰਹੀ ਸੀ।

ਸਵੇਰੇ- ਸਵੇਰੇ ਵਾਪਰਿਆ ਹਾਦਸਾ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ

ਸਵੇਰੇ-ਸਵੇਰੇ ਵਾਪਰਿਆ ਹਾਦਸਾ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ #punjab #prtcbus #patiala #busstand #Bathinda #Ptcnews

Posted by PTC News on Saturday, March 23, 2024

ਇਸ ਦੌਰਾਨ ਬੱਸ ਸਟੈਂਡ ਨੇੜੇ ਅਚਾਨਕ ਪਲਟ ਗਈ, ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

Related Post