ਸ਼ਹੀਦੀ ਜੋੜ ਮੇਲ ਨੂੰ ਲੈ ਕੇ ਪੰਜਾਬ 'ਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

By  Pardeep Singh December 27th 2022 04:35 PM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜ-ਮੇਲ ਨੂੰ ਮੁੱਖ ਰੱਖਦੇ ਹੋਏ ਪੂਰੇ ਪੰਜਾਬ 'ਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਰਕਾਰੀ ਅਦਾਰੇ, ਬੋਰਡ/ਕਾਰਪੋਰੇਸ਼ਨ, ਬੈਂਕ ਅਤੇ ਕਮਰਸ਼ੀਅਲ ਅਦਾਰੇ ਵੀ ਬੰਦ ਰਹਿਣਗੇ।


Related Post