Bikram Singh Majithia : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਅੱਜ ਹੋਵੇਗਾ ਫੈਸਲਾ ? ਟੀਮ ਨੇ ਪੋਸਟ ਕੀਤੀ ਸਾਂਝੀ ਗੁਰੂ ਸਾਹਿਬ ਕਿਰਪਾ ਕਰਨ...
Bikram Singh Majithia : ਬਿਕਰਮ ਸਿੰਘ ਮਜੀਠੀਆ ਦੀ ਟੀਮ ਨੇ ਫੈਸਲੇ ਤੋਂ ਪਹਿਲਾਂ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ, ਐਕਸ 'ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਤਰਨਤਾਰਨ ਦੇ ਵੋਟਰਾਂ ਨੂੰ ਅਪੀਲ ਕੀਤੀ ਗਈ ਸੀ। ਇਸ ਰਾਹੀਂ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ਉਤਸ਼ਾਹਿਤ ਕਰਨ ਦੀ ਵੀ ਕੋਸ਼ਿਸ਼ ਕੀਤੀ।
KRISHAN KUMAR SHARMA
November 10th 2025 09:49 AM --
Updated:
November 10th 2025 09:54 AM