Punjab Bandh News : ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ ਨੂੰ ਦਿੱਤਾ ਪੰਜਾਬ ਬੰਦ ਦਾ ਸੱਦਾ ; ਕਿਹਾ- ਅਸੀਂ ਆਪਣੀ ਲੜਾਈ ਸ਼ਾਂਤੀਪੂਰਵਕ ਲੜਾਂਗੇ
ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਪਿਛਲੇ ਚਾਰ-ਪੰਜ ਦਿਨਾਂ ਤੋਂ ਏਜੰਸੀਆਂ ਨਾਲ ਮੀਟਿੰਗਾਂ ਕਰ ਰਹੇ ਹਾਂ। ਭਾਈ ਜਗਤਾਰ ਸਿੰਘ ਹਵਾਰਾ ਨੇ ਵੀ ਸ਼ਾਂਤੀ ਦੀ ਅਪੀਲ ਕੀਤੀ ਹੈ।
21 ਤਰੀਕ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸਾਰਾ ਪੰਜਾਬ ਬੰਦ ਰਹੇਗਾ। ਸਮਾਜਿਕ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅੱਜ ਦੀ ਘਟਨਾ ਵਿੱਚ ਉਨ੍ਹਾਂ ਦੇ ਕਈ ਸਾਥੀ ਜ਼ਖਮੀ ਹੋਏ ਹਨ। ਇਹ ਪਹਿਲੀ ਵਾਰ ਹੈ ਕਿ ਸਾਡੇ ਆਪਣੇ ਨਾਗਰਿਕਾਂ ਵਿਰੁੱਧ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਪਿਛਲੇ ਚਾਰ-ਪੰਜ ਦਿਨਾਂ ਤੋਂ ਏਜੰਸੀਆਂ ਨਾਲ ਮੀਟਿੰਗਾਂ ਕਰ ਰਹੇ ਹਾਂ। ਭਾਈ ਜਗਤਾਰ ਸਿੰਘ ਹਵਾਰਾ ਨੇ ਵੀ ਸ਼ਾਂਤੀ ਦੀ ਅਪੀਲ ਕੀਤੀ ਹੈ। ਅਸੀਂ ਆਪਣੀ ਲੜਾਈ ਸ਼ਾਂਤੀਪੂਰਵਕ ਲੜਾਂਗੇ। ਅਸੀਂ ਸ਼ੁਰੂ ਵਿੱਚ ਚਾਰ-ਪੰਜ ਦਿਨਾਂ ਦੀ ਪੈਰੋਲ ਮੰਗ ਰਹੇ ਸੀ, ਪਰ ਉਹ ਇੱਕ ਦਿਨ ਦੀ ਵੀ ਪੈਰੋਲ ਨਹੀਂ ਦੇ ਰਹੇ ਹਨ।
21 ਤਰੀਕ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਪੂਰਾ ਪੰਜਾਬ ਬੰਦ ਰਹੇਗਾ। ਸਮਾਜਿਕ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ।
ਇਹ ਵੀ ਪੜ੍ਹੋ : Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ