Punjab Cabinet Expansion News : 3 ਸਾਲਾਂ ’ਚ ਪੰਜਾਬ ਕੈਬਨਿਟ ਦਾ 7ਵਾਂ ਵਿਸਥਾਰ, ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਇਹ ਵਿਭਾਗ

3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਕੈਬਨਿਟ ਵਿਸਥਾਰ ਹੋਇਆ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤੀ ਗਈ ਹੈ। ਇਸ ਤੋਂ ਇਲਾਵਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਹਨ।

By  Aarti July 3rd 2025 01:17 PM -- Updated: July 3rd 2025 03:05 PM

Related Post