18 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

By  Pardeep Singh November 11th 2022 04:08 PM

ਚੰਡੀਗੜ੍ਹ:   ਪੰਜਾਬ ਕੈਬਨਿਟ ਦੀ ਮੀਟਿੰਗ 18 ਨਵੰਬਰ ਨੂੰ ਦੁਪਹਿਰ 12 ਵਜੇ ਪੰਜਾਬ ਸਿਵਿਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆ ਉੱਤੇ ਚਰਚਾ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਇਸ ਵਾਰ ਲਾਅ ਐਡ ਆਰਡਰ ਨੂੰ ਲੈ ਕੇ ਅਹਿਮ ਫੈਸਲੇ ਲੈ ਸਕਦੀ ਹੈ।

Related Post