MP Amritpal Singh ਦੇ ਇੱਕ ਹੋਰ ਸਾਥੀ ਨੂੰ ਲਿਆਂਦਾ ਜਾਵੇਗਾ ਪੰਜਾਬ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਪਪਲਪ੍ਰੀਤ ਨੂੰ ਪੰਜਾਬ ਲਿਆਉਣ ਦੇ ਲਈ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਪਪਲਪ੍ਰੀਤ ਨੂੰ ਪੁਲਿਸ ਪੰਜਾਬ ਲਿਆਉਣਗੇ।

By  Aarti April 9th 2025 10:05 AM -- Updated: April 9th 2025 10:23 AM

MP Amritpal Singh : ਸਾਂਸਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਪਲਪ੍ਰੀਤ ਤੇ ਲੱਗਿਆ ਐਨਐਸਏ ਦੀ ਮਿਆਦ ਪੂਰੀ ਹੋ ਗਈ ਹੈ ਜਿਸ ਦੇ ਚੱਲਦੇ ਉਸ ਨੂੰ ਪੰਜਾਬ ਪੁਲਿਸ ਹੁਣ ਪੰਜਾਬ ਲੈ ਕੇ ਆਵੇਗੀ। 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਪਪਲਪ੍ਰੀਤ ਨੂੰ ਪੰਜਾਬ ਲਿਆਉਣ ਦੇ ਲਈ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਪਪਲਪ੍ਰੀਤ ਨੂੰ ਪੁਲਿਸ ਪੰਜਾਬ ਲਿਆਉਣਗੇ। 

Related Post