Farmers Protest: ਕਿਸਾਨਾਂ ਦਾ ਕੇਂਦਰ ਖਿਲਾਫ ਹੱਲਾ-ਬੋਲ, ਕਿਸਾਨਾਂ ਦਾ ਪਾਰਲੀਮੈਂਟ ਵੱਲ ਕੂਚ

ਇੱਕ ਪਾਸੇ ਜਿੱਥੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਕਿਸਾਨ ਜਥੇਬੰਦੀਆਂ ਪਾਰਲੀਮੈਂਟ ਵੱਲ ਕੂਚ ਕਰ ਰਹੀਆਂ ਹਨ।

By  Aarti March 13th 2023 11:13 AM

Farmers Protest: ਇੱਕ ਪਾਸੇ ਜਿੱਥੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਕਿਸਾਨ ਜਥੇਬੰਦੀਆਂ ਪਾਰਲੀਮੈਂਟ ਵੱਲ ਕੂਚ ਕਰ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਜੰਤਰ ਮੰਤਰ ਤੋਂ ਪਾਰਲੀਮੈਂਟ ਤੱਕ ਦਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਐਮਐਸਪੀ ਨੂੰ ਕਾਨੂੰਨੀ ਗਾਰੰਟੀ ’ਤੇ ਪੀਐਮ ਮੋਦੀ ਦੇ ਨਾਂ ’ਤੇ ਮੰਗ ਪੱਤਰ ਸੌਂਪਿਆ ਜਾਵੇਗਾ। 


ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ’ਚ ਸੰਸਦ ਵੱਲੋਂ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਮਾਰਚ ਨੂੰ ਦੇਖਦੇ ਹੋਏ ਵੱਡੀ ਗਿਣਤੀ ’ਚ ਪੁਲਿਸ ਬਲ ਮੌਕੇ ’ਤੇ ਮੌਜੂਦ ਹੈ। 

ਇਹ ਵੀ ਪੜ੍ਹੋ: PSTET Exam: GNDU ਮੁੜ ਕਰਵਾਏਗਾ PSTET ਪ੍ਰੀਖਿਆ, ਸਿੱਖਿਆ ਮੰਤਰੀ ਨੇ ਮਾਮਲੇ ’ਚ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ

Related Post