Government Office: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

ਪੰਜਾਬ ਸਰਕਾਰ ਨੇ ਇੱਕ ਹੋਰ ਵਾਧਾ ਕੀਤਾ ਹੈ। ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰੀ ਦਫ਼ਤਰ ਹੁਣ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।

By  Ramandeep Kaur April 8th 2023 04:11 PM -- Updated: April 8th 2023 04:15 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਹੋਰ ਵਾਧਾ ਕੀਤਾ ਹੈ। ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰੀ ਦਫ਼ਤਰ ਹੁਣ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਦੇਸ਼ 'ਚ ਪਹਿਲੀ ਵਾਰ ਕੋਈ ਵੀ ਸੂਬਾ ਅਜਿਹਾ ਅਨੁਭਵ ਕਰ ਰਿਹਾ ਹੈ। ਨਵਾਂ ਫਾਰਮੂਲਾ ਪੀਕ ਸੀਜ਼ਨ ਦੌਰਾਨ ਬਿਜਲੀ ਦੀ ਬਚਤ ਕਰੇਗਾ। 

ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾ ਗਰਮੀ ਹੋਣ ਸਰਕਾਰੀ ਦਫ਼ਤਰਾਂ 'ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ ਅਤੇ ਜਨਤਾ ਵੀ ਸਮੇਂ ਸਿਰ ਵਿਹਲੀ ਹੋ ਜਾਵੇਗੀ। ਭਗੰਵਤ ਮਾਨ ਨੇ ਕਿਹਾ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ।   


ਇਹ ਵੀ ਪੜ੍ਹੋ: Navjot Sidhu: ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Related Post