ਪੰਜਾਬ ਸਰਕਾਰ ਵਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ- ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਲੋਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
Amritpal Singh
June 14th 2026 08:45 PM --
Updated:
June 14th 2026 08:57 PM
ਚੰਡੀਗੜ੍ਹ- ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਲੋਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।





