Patwari Transfers List : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਦੀਆਂ ਵੱਡੇ ਪੱਧਰ ਤੇ ਬਦਲੀਆਂ, ਵੇਖੋ 42 ਨਾਂਵਾਂ ਦੀ ਪੂਰੀ ਸੂਚੀ
Patwari Transfers List : ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਦਰਅਸਲ ਪੰਜਾਬ ਵਿਚ ਵੱਡੇ ਪੱਧਰ 'ਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਤਹਿਸੀਲਦਾਰਾਂ ਤੋਂ ਬਾਅਦ ਸਰਕਾਰ ਵੱਲੋਂ ਹੁਣ 42 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
KRISHAN KUMAR SHARMA
July 9th 2025 04:39 PM --
Updated:
July 9th 2025 04:49 PM
List of transferred Patwaris : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਦਰਅਸਲ ਪੰਜਾਬ ਵਿਚ ਵੱਡੇ ਪੱਧਰ 'ਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਤਹਿਸੀਲਦਾਰਾਂ ਤੋਂ ਬਾਅਦ ਸਰਕਾਰ ਵੱਲੋਂ ਹੁਣ 42 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬਦਲੀਆਂ ਲਈ ਤੁਰੰਤ ਪ੍ਰਭਾਵ ਨਾਲ ਨਿਯਮ ਲਾਗੂ ਕੀਤੇ ਗਏ ਹਨ।