Punjab Transfers : ਪੰਜਾਬ ਚ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰਬਦਲ, 8 IAS ਅਤੇ 88 PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
Punjab Transfers : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ, ਜਿਸ ਵਿੱਚ 8 IAS ਅਤੇ 88 PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸ਼ਾਮਲ ਹਨ।
KRISHAN KUMAR SHARMA
February 20th 2026 04:20 PM --
Updated:
February 20th 2026 04:22 PM
Punjab Transfers : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ, ਜਿਸ ਵਿੱਚ 8 IAS ਅਤੇ 88 PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸ਼ਾਮਲ ਹਨ।

ਪੰਜਾਬ ਰਾਜਪਾਲ ਵੱਲੋਂ ਮਨਜੂਰੀ ਉਪਰੰਤ ਇਨ੍ਹਾਂ ਅਧਿਕਾਰੀਆਂ ਦੀ ਤੁਰੰਤ ਬਦਲੀ ਨੂੰ ਲਾਗੂ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀ ਵੀ ਸਰਕਾਰ ਵੱਲੋਂ ਬਦਲੀਆਂ ਕੀਤੀਆਂ ਗਈਆਂ ਸਨ।