Manisha Gulati: ਮਨੀਸ਼ਾ ਗੁਲਾਟੀ ਨੂੰ ਦਿੱਤੀ ਗਈ Extension ਸਰਕਾਰ ਨੇ ਲਈ ਵਾਪਸ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸਰਕਾਰ ਨੇ ਇਸਦੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਮਨੀਸ਼ਾ ਗੁਲਾਟੀ ਨੂੰ 18 - 9 - 2020 ਨੂੰ ਦਿੱਤਾ ਗਿਆ ਐਕਸਟੇਂਸ਼ਨ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ।

By  Ramandeep Kaur March 11th 2023 11:47 AM -- Updated: March 11th 2023 11:48 AM

Manisha Gulati :  ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸਰਕਾਰ ਨੇ ਇਸਦੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਮਨੀਸ਼ਾ ਗੁਲਾਟੀ ਨੂੰ 18 - 9 - 2020 ਨੂੰ ਦਿੱਤਾ ਗਿਆ ਐਕਸਟੇਂਸ਼ਨ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ।



ਇਹ ਵੀ ਪੜ੍ਹੋ: Former CM Charanjeet Singh Channi: ਸਾਬਕਾ ਸੀ.ਐਮ ਚੰਨੀ ਖਿਲਾਫ਼ ਲੁੱਕ-ਆਊਟ ਨੋਟਿਸ ਜਾਰੀ

Related Post