Punjab Maha Bandh Update : 27 ਅਗਸਤ ਦੇ ਮਹਾ-ਬੰਦ ’ਤੇ ਆਮ ਲੋਕਾਂ ਨੂੰ ਵੱਡੀ ਰਾਹਤ; ਬਾਜ਼ਾਰ ਨਹੀਂ ਹੋਣਗੇ ਬੰਦ , ਜਾਣੋ ਹੋਰ ਕਿੱਥੇ ਹੋਵੇਗੀ ਰਾਹਤ

ਮਿਲੀ ਜਾਣਕਾਰੀ ਮੁਤਾਬਿਕ 27 ਅਗਸਤ ਨੂੰ ਹੋਣ ਵਾਲੇ ਇਸ ਬੰਦ ਦੌਰਾਨ ਸੜਕਾਂ ਤੇ ਬਾਜ਼ਾਰਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਸਿਰਫ ਸਰਕਾਰੀ ਦਫਤਰ ਦੇ ਅੰਦਰ ਪੱਕੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਕੀਤੀ ਜਾਵੇਗੀ

By  Aarti August 25th 2026 03:09 PM -- Updated: August 25th 2026 03:38 PM

Related Post