Punjab Minister Laljit Singh Bhullar ਨੇ ਦਿੱਤਾ ਅਸਤੀਫਾ; ਮਾਮਲੇ ਮਗਰੋਂ ਭੁੱਲਰ ਦਾ ਸਾਹਮਣੇ ਆਇਆ ਪਹਿਲਾ ਬਿਆਨ
ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਨੇ ਭੁੱਲਰ ਨੂੰ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੁਦਕੁਸ਼ੀ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਮੰਗਿਆ ਸੀ।
Aarti
March 21st 2026 12:33 PM