ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ
Punjab News: ਮਾਨਸਾ ਸ਼ਹਿਰ ਦੇ ਵਾਰਡ ਨੰਬਰ 3 'ਚ ਅੱਜ ਸ਼ਾਮ ਵੇਲੇ ਮਾਂ ਨੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੰਦੀਪ ਕੌਰ (36) ਪਤਨੀ ਮਰਹੂਮ ਨਿੱਕਾ ਸਿੰਘ ਨੇ ਸਿੰਘ ਨੇ ਆਪਣੇ 3 ਬੱਚਿਆਂ ਨੂੰ ਜ਼ਹਿਰ ਦੇ ਮਾਰ ਦਿੱਤਾ
Punjab News: ਮਾਨਸਾ ਸ਼ਹਿਰ ਦੇ ਵਾਰਡ ਨੰਬਰ 3 'ਚ ਅੱਜ ਸ਼ਾਮ ਵੇਲੇ ਮਾਂ ਨੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੰਦੀਪ ਕੌਰ (36) ਪਤਨੀ ਮਰਹੂਮ ਨਿੱਕਾ ਸਿੰਘ ਨੇ ਸਿੰਘ ਨੇ ਆਪਣੇ 3 ਬੱਚਿਆਂ ਨੂੰ ਜ਼ਹਿਰ ਦੇ ਮਾਰ ਦਿੱਤਾ ਅਤੇ ਫਿਰ ਆਪ ਜ਼ਹਿਰਲੀ ਚੀਜ਼ ਨਿਗਲਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜ਼ਿਕਰਯੋਗ ਹੈ ਮ੍ਰਿਤਕ ਦੇ ਪਤੀ ਦੀ 6 ਮਹੀਨੇ ਪਹਿਲਾਂ ਮੌਤ ਹੋ ਗਈ ਸੀ।
{Suicide is a serious mental health issue. If you or someone you know is experiencing emotional distress or suicidal thoughts, seek help immediately. Reach out to trusted family or friends, or contact the Government of India’s Jeevan Aastha helpline at 1800 233 3330 for support. You are not alone, and help is available.}