Punjabi Singer Harman Sidhu : ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਮੁੜ ਪਿਆ ਵੱਡਾ ਘਾਟਾ; ਇਸ ਮਸ਼ਹੂਰ ਗਾਇਕ ਦੀ ਹੋਈ ਸੜਕ ਹਾਦਸੇ ’ਚ ਮੌਤ

ਗਾਇਕ ਹਰਮਨ ਸਿੱਧੂ ਮਿਸ ਪੂਜਾ ਦੇ ਨਾਲ ਪੇਪਰ ਜਾਂ ਪਿਆਰ ਗੀਤ ਨਾਲ ਚਰਚਾ ਦੇ ਵਿੱਚ ਆਇਆ ਸੀ ਮ੍ਰਿਤਕ ਗਾਇਕ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਇੱਕ ਬੇਟੀ ਛੱਡ ਗਿਆ ਹੈ ਅਤੇ ਉਹਨਾਂ ਦੇ ਪਿਤਾ ਦੀ ਡੇਢ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

By  Aarti November 22nd 2025 10:24 AM

Punjabi Singer Harman Sidhu :  ਮਾਨਸਾ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਖਿਆਲਾ ਦੇ 37 ਸਾਲਾਂ ਗਾਇਕ ਹਰਮਨ ਸਿੱਧੂ ਦੀ ਮਾਨਸਾ ਪਟਿਆਲਾ ਰੋਡ ਤੇ ਸੜਕ ਹਾਦਸੇ ਦੇ ਦੌਰਾਨ ਮੌਤ ਹੋ ਗਈ ਹੈ। ਗਾਇਕ ਹਰਮਨ ਸਿੱਧੂ ਮਿਸ ਪੂਜਾ ਦੇ ਨਾਲ ਪੇਪਰ ਜਾਂ ਪਿਆਰ ਗੀਤ ਨਾਲ ਚਰਚਾ ਦੇ ਵਿੱਚ ਆਏ ਸੀ ਮ੍ਰਿਤਕ ਗਾਇਕ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੀ ਛੱਡ ਗਿਆ ਹੈ ਅਤੇ ਉਹਨਾਂ ਦੇ ਪਿਤਾ ਦੀ ਡੇਢ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ। 

Related Post