Delhi News : ਨਵਜੰਮੇ ਬੱਚਿਆਂ ਦੀ ਚੋਰੀ ਤੇ ਤਸਕਰੀ ਨਾਲ ਸਬੰਧਤ ਰੈਕੇਟ ਦਾ ਪਰਦਾਫਾਸ਼, 10 ਬਦਮਾਸ਼ ਗ੍ਰਿਫਤਾਰ
ਦੱਖਣੀ ਦਿੱਲੀ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸਪੈਸ਼ਲ ਸਟਾਫ ਨੇ ਕਾਰਵਾਈ ਕਰਦਿਆਂ 10 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
Aarti
September 8th 2025 10:30 AM
Delhi News : ਦੱਖਣੀ ਦਿੱਲੀ ਵਿੱਚ ਦੱਖਣ ਪੂਰਬੀ ਜ਼ਿਲ੍ਹਾ ਪੁਲਿਸ ਦੇ ਵਿਸ਼ੇਸ਼ ਸਟਾਫ਼ ਨੇ ਨਵਜੰਮੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਨਾਲ ਸਬੰਧਤ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਅੰਤਰਰਾਜੀ ਗਿਰੋਹ ਦੇ 10 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਸਾਲ ਤੋਂ ਘੱਟ ਉਮਰ ਦੇ ਛੇ ਬੱਚਿਆਂ ਨੂੰ ਸੁਰੱਖਿਅਤ ਬਰਾਮਦ ਕੀਤਾ ਹੈ। ਇਨ੍ਹਾਂ ਵਿੱਚੋਂ, ਇੱਕ ਛੇ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ 48 ਘੰਟਿਆਂ ਦੇ ਅੰਦਰ-ਅੰਦਰ ਬਰਾਮਦ ਕਰ ਲਿਆ ਹੈ।
ਖ਼ਬਰ ਦਾ ਅਪਡੇਟ ਜਾਰੀ ਹੈ...