SAD ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਦਾ ਪੁਲਿਸ ਮੁਲਾਜ਼ਮ ਵੱਲੋਂ ਕੀਤਾ ਜਾ ਰਿਹਾ ਸੀ ਪਿੱਛਾ
Tarn Taran News : ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਚੋਣ ਮੁਹਿੰਮ ਨੂੰ ਲਗਾਤਾਰ ਭਰਵਾਂ ਸਮਰਥਨ ਮਿਲ ਰਿਹਾ ਹੈ। ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਜੋ ਕਿ ਆਪਣੀ ਮਾਤਾ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਸਨ ,ਦੀ ਰੇਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ
Shanker Badra
November 5th 2025 06:25 PM