ਸ਼੍ਰੋਮਣੀ ਅਕਾਲੀ ਦਲ ਵੱਲੋਂ ਲੌਂਗੋਵਾਲ ਵਿਚ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕਰਨ ਦੀ ਨਿਖੇਧੀ
Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ 20 ਅਗਸਤ ਨੂੰ ਲੌਂਗੋਵਾਲ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਕਾਨਫਰੰਸ ਲਈ ਪ੍ਰਵਾਨਗੀ ਵਾਸਤੇ ਅਪ੍ਰੈਲ ਮਹੀਨੇ ਵਿਚ ਹੀ ਅਪਲਾਈ ਕਰ ਦਿੱਤਾ ਸੀ।
Amritpal Singh
August 17th 2026 06:45 PM