Miss Pooja ਸਮੇਤ ਕਈ ਕਲਾਕਾਰਾਂ ਦੀ ਮੌਤ ਦੀ ਝੂਠੀ ਅਫ਼ਵਾਹ ਫੈਲਾਉਣ ਵਾਲੇ ਨੂੰ ਗਾਇਕ ਗੀਤਾ ਜ਼ੈਲਦਾਰ ਨੇ ਫੜਿਆ

Punjabi Singer Geeta zaildar: ਪੰਜਾਬੀ ਗਾਇਕਾਂ ਅਤੇ ਬਾਲੀਵੁੱਡ ਅਦਾਕਾਰਾਂ ਦੀਆਂ ਮੌਤਾਂ ਬਾਰੇ ਅਫਵਾਹਾਂ ਫੈਲਾਉਣ ਵਾਲੇ ਵਿਅਕਤੀ ਨੂੰ ਗਾਇਕ ਗੀਤਾ ਜ਼ੈਲਦਾਰ ਨੇ ਫੜ ਲਿਆ ਹੈ। ਫੜੇ ਗਏ ਨੌਜਵਾਨ ਹੁਣ ਤੱਕ ਬਾਲੀਵੁੱਡ ਅਦਾਕਾਰ ਸੰਜੇ ਦੱਤ, ਅਦਾਕਾਰ-ਗਾਇਕ ਐਮੀ ਵਿਰਕ, ਗੁਰਪ੍ਰੀਤ ਘੁੱਗੀ, ਮਿਸ ਪੂਜਾ, ਹਰਜੀਤ ਹਰਮਨ, ਬੱਬੂ ਮਾਨ, ਦਿਲਜੀਤ ਦੋਸਾਂਝ ਅਤੇ ਸਤਿੰਦਰ ਸਰਤਾਜ ਸਮੇਤ ਕਈ ਮਸ਼ਹੂਰ ਹਸਤੀਆਂ ਦੀਆਂ ਮੌਤਾਂ ਬਾਰੇ ਝੂਠੀਆਂ ਅਫਵਾਹਾਂ ਫੈਲਾ ਚੁੱਕਾ ਸੀ

By  Shanker Badra January 7th 2026 08:26 AM -- Updated: January 7th 2026 08:28 AM

Related Post