ਗਾਇਕ ਖਾਨ ਸਾਬ ਨੂੰ ਲੱਗਾ ਵੱਡਾ ਸਦਮਾ , ਗਾਇਕ ਦੀ ਮਾਤਾ ਦਾ ਹੋਇਆ ਦੇਹਾਂਤ

Singer Khan Saab Mother Death : ਪੰਜਾਬੀ ਸੰਗੀਤ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਤਾ ਦਾ ਅੱਜ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਖਾਨ ਸਾਬ੍ਹ ਦੀ ਮਾਤਾ ਸਲਮਾ ਪ੍ਰਵੀਨ ਕਾਫ਼ੀ ਸਮੇਂ ਤੋਂ ਬਿਮਾਰ ਸਨ

By  Shanker Badra September 25th 2025 08:42 PM

Singer Khan Saab Mother Death : ਪੰਜਾਬੀ ਸੰਗੀਤ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਤਾ ਦਾ ਅੱਜ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਖਾਨ ਸਾਬ੍ਹ ਦੀ ਮਾਤਾ ਸਲਮਾ ਪ੍ਰਵੀਨ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ।

ਦੱਸਿਆ ਜਾ ਰਿਹਾ ਹੈ ਕਿ ਖਾਨ ਸਾਬ੍ਹ ਇਸ ਵੇਲੇ ਵਿਦੇਸ਼ ਵਿੱਚ ਹਨ ਅਤੇ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣਕੇ ਬਹੁਤ ਗਮਗੀਨ ਹਨ। ਪਰਿਵਾਰਕ ਸਰੋਤਾਂ ਮੁਤਾਬਕ ਉਹ ਕੱਲ ਤਕ ਭਾਰਤ ਵਾਪਸੀ ਕਰਨਗੇ ਤਾਂ ਜੋ ਆਪਣੀ ਮਾਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣ।


Related Post