ਵਰੁਣ ਕਾਂਸਲ ਦਾ ਵੱਡਾ ਧਮਾਕਾ ! ਜਥੇਦਾਰ ਸਾਹਿਬ ਨੂੰ ਲਿਖੀ ਖੁੱਲ੍ਹੀ ਚਿੱਠੀ, ਅਕਾਲੀ ਦਲ ਪੁਨਰ ਸੁਰਜੀਤ ਤੇ ਗਿਆਨੀ ਹਰਪ੍ਰੀਤ ਸਿੰਘ ਤੇ ਚੁੱਕੇ ਸਵਾਲ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਬਕਾ ਬੁਲਾਰੇ ਵਰੁਣ ਕਾਂਸਲ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੰਗਤ ਦੀ ਖੁੱਲ੍ਹੀ ਚਿੱਠੀ ਲਿਖੀ ਹੈ, ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਦਸੰਬਰ 2024 ਵਿੱਚ ਹੁਕਮਨਾਮੇ ਦੀ ਮੁੜ ਸਮੀਖਿਆ ਕਰਨ ਦੀ ਅਪੀਲ ਕੀਤੀ ਗਈ ਹੈ।
KRISHAN KUMAR SHARMA
January 23rd 2026 06:44 PM --
Updated:
January 23rd 2026 07:13 PM