ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਚ ਕੀਤੀ ਸੇਵਾ
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹਰ ਇਕ ਸੇਵਾ ਪੰਜ ਸਿੰਘ ਸਾਹਿਬਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਹੈ।
Aarti
December 9th 2025 11:49 AM