Mohali: ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ ਚ ਲਿਆ ਫਾਹਾ; ਹੋਈ ਮੌਤ, ਵਾਰਡਨ ਤੇ ਲੱਗੇ ਇਲਜ਼ਾਮ
ਪਿਤਾ ਦਾ ਇਲਜ਼ਾਮ ਹੈ ਕਿ ਉਨ੍ਹਾਂ ਦਾ ਬੇਟਾ ਨਿਤਿਨ ਵਾਰਡਨ ਤੋਂ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Aarti
May 9th 2024 01:24 PM --
Updated:
May 9th 2024 02:11 PM
Mohali Student self Kills: ਮੁਹਾਲੀ ਦੇ ਇੱਕ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਿਕ ਮ੍ਰਿਤਕ ਵਿਦਿਆਰਥੀ ਦਾ ਨਾਂ ਨਿਤਿਨ ਹੈ ਅਤੇ ਉਹ ਮੂਲ ਰੂਪ ਤੋਂ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਸੀ। ਵਿਦਿਆਰਥੀ ਖਰੜ ਵਿੱਚ ਦੋਸਤਾਂ ਨਾਲ ਰਹਿੰਦਾ ਸੀ।
ਪਿਤਾ ਦਾ ਇਲਜ਼ਾਮ ਹੈ ਕਿ ਉਨ੍ਹਾਂ ਦਾ ਬੇਟਾ ਨਿਤਿਨ ਵਾਰਡਨ ਤੋਂ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Population of Hindus shrank: ਭਾਰਤ ’ਚ ਤੇਜ਼ੀ ਨਾਲ ਘਟ ਰਹੀ ਹਿੰਦੂਆਂ ਦੀ ਆਬਾਦੀ, ਮੁਸਲਮਾਨਾਂ ਦੀ ਆਬਾਦੀ ਵੱਧ ਰਹੀ: ਰਿਪੋਰਟ