Sukhbir Singh Badal Attack News Updates : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਮਲਾ; ਮਹਾਰਾਸ਼ਟਰ ਦੇ CM ਨੇ ਦਿੱਤੇ ਜਾਂਚ ਦੇ ਹੁਕਮ

Sukhbir Singh Badal Attack: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ ਹੈ। ਇਹ ਘਟਨਾ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸ਼ਹਿਰ ਦੇ ਨੇੜੇ ਮਾਤਾ ਸਾਹਿਬ ਗੁਰਦੁਆਰੇ ਵਿੱਚ ਵਾਪਰੀ।

By  Amritpal Singh August 13th 2026 03:09 PM -- Updated: August 13th 2026 04:01 PM

Related Post