Raja Warring Controversy : ਮੁੜ ਵਿਵਾਦਾਂ ’ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਿੱਖ ਬੱਚਿਆਂ ਦੇ ਜੂੜਿਆਂ ਤੇ ਮਜ਼ਾਕੀਆ ਟਿੱਪਣੀ ਦੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿੰਦਾ

Sukhbir Singh Badal on Raja Warring Controversy : ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਨੂੰ ਸਿੱਖ ਧਰਮ ਵਿਰੁੱਧ ਬੇਅਦਬੀ ਦੀ ਕਾਰਵਾਈ ਦੱਸਿਆ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ 17 ਸੈਕਿੰਡ ਦਾ ਵੀਡੀਓ ਪੋਸਟ ਕੀਤਾ।

By  KRISHAN KUMAR SHARMA November 9th 2025 02:05 PM -- Updated: November 9th 2025 03:36 PM

Related Post