US ਚ ਗ੍ਰਿਫ਼ਤਾਰ ਸਿੱਖ ਨੌਜਵਾਨ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ : ਸੁਖਬੀਰ ਸਿੰਘ ਬਾਦਲ ਨੂੰ ਮਿਲਿਆ ਜਸ਼ਨਪ੍ਰੀਤ ਦਾ ਪਰਿਵਾਰ
Jashanpreet Singh Arrest Case : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ 21 ਸਾਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਨੇ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਚਾਵਲਾ ਸਮੇਤ ਮੇਰੇ ਨਾਲ ਮੁਲਾਕਾਤ ਕੀਤੀ।
KRISHAN KUMAR SHARMA
October 26th 2025 02:31 PM --
Updated:
October 26th 2025 02:48 PM