Rahul Gandhi Defamation Case: ਰਾਹੁਲ ਗਾਂਧੀ ਦੀਆਂ ਵਧੀਆਂ ਮੁਸ਼ਕਿਲਾਂ; ਸੂਰਤ ਕੋਰਟ ਨੇ ਖਾਰਿਜ ਕੀਤੀ ਅਰਜ਼ੀ, ਜਾਣੋ ਕੀ ਹੈ ਪੂਰਾ ਮਾਮਲਾ
ਮਾਣਹਾਨੀ ਦੇ ਮਾਮਲੇ 'ਚ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਜ਼ਾ ਖ਼ਿਲਾਫ਼ ਰਾਹੁਲ ਗਾਂਧੀ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
Aarti
April 20th 2023 11:51 AM
Rahul Gandhi Defamation Case: ਮੋਦੀ ਸਰਨੇਮ ਦੇ ਮਾਮਲੇ 'ਚ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਜ਼ਾ ਖ਼ਿਲਾਫ਼ ਰਾਹੁਲ ਗਾਂਧੀ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
ਇਹ ਸੀ ਪੂਰਾ ਮਾਮਲਾ
ਦੱਸ ਦਈਏ ਕਿ ਇਹ ਮਾਮਲਾ 2019 ਵਿੱਚ ਬੈਂਗਲੁਰੂ ਵਿੱਚ ਇੱਕ ਚੋਣ ਰੈਲੀ ਦੌਰਾਨ ਦਿੱਤੇ ਰਾਹੁਲ ਦੇ ਬਿਆਨ ਨਾਲ ਸਬੰਧਤ ਹੈ। ਰਾਹੁਲ ਨੇ ਰੈਲੀ 'ਚ ਕਿਹਾ ਸੀ ਕਿ ਹਰ ਚੋਰ ਦਾ ਸਰਨੇਮ ਮੋਦੀ ਕਿਉਂ ਹੈ। ਇਸ ਬਿਆਨ 'ਤੇ ਗੁਜਰਾਤ ਦੇ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਨੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਸਾਲ 23 ਮਾਰਚ ਨੂੰ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਸੀ। ਅਗਲੇ ਦਿਨ ਉਸ ਦੀ ਸੰਸਦ ਮੈਂਬਰੀ ਰੱਦ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ: Stampede In Yemen: ਯਮਨ ’ਚ ਰਮਜ਼ਾਨ ਲਈ ਦਾਨ ਵੰਡੇ ਜਾਣ ਦੌਰਾਨ ਮਚੀ ਭੱਗਦੜ, ਦਰਜਨਾਂ ਲੋਕਾਂ ਦੀ ਹੋਈ ਮੌਤ ਕਈ ਜ਼ਖਮੀ