ਤਰਨਤਾਰਨ ਪੁਲਿਸ ਨੇ ਫੜੇ 2 ਸਮੱਗਲਰ, 2 ਕਿਲੋ ਹੈਰੋਇਨ ਬਰਾਮਦ

By  Shameela Khan November 5th 2023 03:24 PM -- Updated: November 5th 2023 03:33 PM

ਤਰਨਤਾਰਨ: < color="#222222" face="Montserrat">ਤਰਨਤਾਰਨ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਭਾਰਤ-ਪਾਕਿ ਸਰਹੱਦ ‘ਤੇ 40 ਕਿਲੋਮੀਟਰ ਤੱਕ ਪਿੱਛਾ ਕਰਕੇ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।


< color="#222222" face="Montserrat" style="-size: 1rem;">
 ਪਿੱਛਾ ਕਰਨ ਦੌਰਾਨ 1 ਤਸਕਰ ਨੂੰ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਜਿਸ ਵਿੱਚ ਉਸਦੀ ਲੱਤ ‘ਤੇ ਸੱਟ ਲੱਗ ਗਈ ਹੈ। ਸਮੱਗਲਰਾਂ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਚੋਹਲਾ ਸਾਹਿਬ ਵਿਖੇ ਐੱਫ਼.ਆਈ.ਆਰ ਦਰਜ ਕੀਤੀ ਗਈ ਹੈ। ਸਮੱਗਲਰਾਂ ਦਾ ਪਿਛੋਕੜ ਅਤੇ ਹੋਰ ਤਸਕਰਾਂ ਨਾਲ ਸੰਬੰਧ ਪਤਾ ਕਰਨ ਲਈ ਜਾਂਚ ਜਾਰੀ ਹੈ। ਇਸ ਸੰਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Related Post