Tejas Fighter Jet Crashes : ਦੁਬਈ ਏਅਰ ਸ਼ੋਅ ਦੌਰਾਨ ਭਾਰਤ ਦਾ ਤੇਜਸ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ

ਭਾਰਤ ਦਾ ਤੇਜਸ ਲੜਾਕੂ ਜਹਾਜ਼ ਦੁਬਈ ਏਅਰ ਸ਼ੋਅ ਦੌਰਾਨ ਹਾਦਸਾਗ੍ਰਸਤ ਹੋ ਗਿਆ ਹੈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਵਾਪਰਿਆ।

By  Aarti November 21st 2025 04:14 PM

Tejas Fighter Jet Crashes :  ਭਾਰਤ ਦਾ ਤੇਜਸ ਲੜਾਕੂ ਜਹਾਜ਼ ਦੁਬਈ ਏਅਰ ਸ਼ੋਅ ਦੌਰਾਨ ਹਾਦਸਾਗ੍ਰਸਤ ਹੋ ਗਿਆ ਹੈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਵਾਪਰਿਆ। 

ਖ਼ਬਰ ਦਾ ਅਪਡੇਟ ਜਾਰੀ ਹੈ...

Related Post