ਬਠਿੰਡਾ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ

By  Pardeep Singh November 29th 2022 02:17 PM -- Updated: November 29th 2022 02:22 PM

ਬਠਿੰਡਾ:  ਬਠਿੰਡਾ ਵਿੱਚ ਇਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪਹੁੰਚ ਗਈਆ। ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਕੈਮੀਕਲ ਫੈਕਟਰੀ ਵਿੱਚ ਜਲਨਸ਼ੀਲ ਪਦਾਰਥ  ਨੂੰ ਅੱਗ ਲੱਗੀ ਜਿਸ ਕਾਰਨ ਅੱਗ ਭਿਆਨਕ ਰੂਪ ਧਾਰਨ ਕਰ ਗਈ। ਹਾਲੇ ਤੱਕ ਜਾਨੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ।

ਅੱਗ ਲੱਗਣ ਦੇ ਕਾਰਨਾ ਦਾ  ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ  ਖ਼ਦਸ਼ਾ ਹੈ।

ਅਪਡੇਟ ਜਾਰੀ



Related Post