ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਖਰੀ ਦਿਨ
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹੱਲਾ ਸਜਾਇਆ ਜਾਵੇਗਾ। ਸਮੂਹ ਨਿਹੰਗ ਸਿੰਘ ਫੌਜਾਂ ਵੀ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਵਿਸ਼ਾਲ ਮਹੱਲਾ ਸਜਾਉਣਗੀਆਂ।
Aarti
March 4th 2026 10:13 AM