Attack on Elderly Sikh Man Video : ਇੰਗਲੈਂਡ ਚ ਦੋ ਬਜ਼ੁਰਗ ਸਿੱਖਾਂ ਦੀ ਬੇਰਹਿਮ ਕੁੱਟਮਾਰ, ਕੀਤੀਆਂ ਨਸਲੀ ਟਿੱਪਣੀਆਂ, 3 ਗ੍ਰਿਫ਼ਤਾਰ
Attack on Elderly Sikh Man Video : ਬ੍ਰਿਟਿਸ਼ ਟ੍ਰਾਂਸਪੋਰਟ ਪੁਲਿਸ (BTP) ਦੇ ਅਨੁਸਾਰ, ਹਮਲਾ ਸ਼ੁੱਕਰਵਾਰ ਦੁਪਹਿਰ ਲਗਭਗ 1:45 ਵਜੇ ਹੋਇਆ। ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।
KRISHAN KUMAR SHARMA
August 18th 2025 08:25 PM --
Updated:
August 18th 2025 09:13 PM