ਪੰਜਾਬ ਚ 200 ਅੱਤਵਾਦੀ ਗਰੁੱਪ ਸਰਗਰਮ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ

Shambhu Railway Blast : ਕੇਂਦਰੀ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ 'ਚ ਇਸ ਸਮੇਂ 200 ਅੱਤਵਾਦੀ ਗਰੁੱਪ ਸਰਗਰਮ ਹਨ ਅਤੇ ਪਾਕਿਸਤਾਨ ਦੀ ਆਈਐਸਆਈ ਪੰਜਾਬ 'ਚ ਅੱਗ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

By  KRISHAN KUMAR SHARMA April 29th 2026 01:37 PM -- Updated: April 29th 2026 01:51 PM

Shambhu Railway Blast : ਕੇਂਦਰੀ ਮੰਤਰੀ ਰਵਨੀਤ ਬਿੱਟੂ (Union Minister Ravneet Bittu) ਨੇ ਅੱਜ ਪਿੰਡ ਬਿਠਾਉਣੀਆਂ ਨੇੜੇ ਬੰਬ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ 'ਚ ਇਸ ਸਮੇਂ 200 ਅੱਤਵਾਦੀ ਗਰੁੱਪ ਸਰਗਰਮ ਹਨ ਅਤੇ ਪਾਕਿਸਤਾਨ ਦੀ ਆਈਐਸਆਈ ਪੰਜਾਬ 'ਚ ਅੱਗ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਖਬਰ ਅਪਡੇਟ ਜਾਰੀ...

Related Post