California ਵਿੱਚ F-35 ਲੜਾਕੂ ਜਹਾਜ਼ ਹਾਦਸਾਗ੍ਰਸਤ, ਨੇਵਲ ਏਅਰ ਸਟੇਸ਼ਨ ਲੇਮੂਰ ਤੇ ਵਾਪਰਿਆ ਹਾਦਸਾ
ਰਿਪੋਰਟਾਂ ਅਨੁਸਾਰ, ਇਹ ਹਾਦਸਾ ਸ਼ਾਮ 6:30 ਵਜੇ ਦੇ ਕਰੀਬ ਵਾਪਰਿਆ। ਨਾਲ ਹੀ, ਜਹਾਜ਼ ਵਿੱਚ ਸਵਾਰ ਪਾਇਲਟ ਨੂੰ ਵੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
Aarti
July 31st 2025 10:17 AM
California News : ਕੈਲੀਫੋਰਨੀਆ ਦੇ ਨੇਵਲ ਏਅਰ ਸਟੇਸ਼ਨ ਲੇਮੂਰ ਨੇੜੇ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਹਾਦਸੇ ਵਿੱਚ ਅਮਰੀਕੀ ਨੇਵੀ ਦਾ ਐਫ-35 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਰਿਪੋਰਟਾਂ ਅਨੁਸਾਰ, ਇਹ ਹਾਦਸਾ ਸ਼ਾਮ 6:30 ਵਜੇ ਦੇ ਕਰੀਬ ਵਾਪਰਿਆ। ਨਾਲ ਹੀ, ਜਹਾਜ਼ ਵਿੱਚ ਸਵਾਰ ਪਾਇਲਟ ਨੂੰ ਵੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਹਾਦਸੇ ਦੇ ਪਿੱਛੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ, ਟੀਮ ਇਸਦੀ ਜਾਂਚ ਕਰ ਰਹੀ ਹੈ।
ਖ਼ਬਰ ਦਾ ਅਪਡੇਟ ਜਾਰੀ ਹੈ...