Punjab Congress News : ਸਾਨੂੰ ਕਾਂਗਰਸ ਨੂੰ ਜਿਤਾਉਣ ਦੀ ਗੱਲ ਕਰਨੀ ਚਾਹੀਦੀ ਹੈ, CM ਤਾਂ ਹੀ ਬਣਾਂਗੇ ਜੇਕਰ ਪਾਰਟੀ ਜਿੱਤੇਗੀ : ਸੁਖਜਿੰਦਰ ਸਿੰਘ ਰੰਧਾਵਾ

Punjab Congress News : ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਫਿਰ ਤੋਂ ਸਾਹਮਣੇ ਆ ਗਿਆ ਹੈ। ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੀ ਇੱਕ ਤਾਜ਼ਾ ਸੋਸ਼ਲ ਮੀਡੀਆ ਪੋਸਟ ਨੇ ਪਾਰਟੀ ਦੇ ਅੰਦਰ ਚੱਲ ਰਹੀ ਖਿੱਚੋਤਾਣੀ ਨੂੰ ਹੋਰ ਹਵਾ ਦੇ ਦਿੱਤੀ ਹੈ

By  Shanker Badra July 4th 2025 09:33 PM -- Updated: July 4th 2025 09:34 PM

Related Post