ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ !

By  Jashan A April 28th 2019 11:03 AM

ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ!,ਤਾਉਪੇ : ਨਿਊਜ਼ੀਲੈਂਡ ਦੇ ਤਾਉਪੇ ਸ਼ਹਿਰ 'ਚ ਦੋ ਕਾਰਾਂ ਦੀ ਆਪਸ 'ਚ ਜ਼ਬਰਦਸਤ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਜਿਸ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ ਅਤੇ ਇਕ ਲੜਕਾ ਜ਼ਿੰਦਗੀ ਤੇ ਮੌਤ ਵਿਚਾਲੇ ਲੜ ਰਿਹਾ ਹੈ।

newz ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ !

ਹੋਰ ਪੜ੍ਹੋ:ਲੋਕ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਮੈਨੀਫੈਸਟੋ, ਕਿਹਾ “25 ਲੱਖ ਕਰੋੜ ਰੁਪਏ ਪੇਂਡੂ ਇਲਾਕਿਆਂ ‘ਤੇ ਕੀਤੇ ਜਾਣਗੇ ਖਰਚ”

ਪੁਲਿਸ ਮੁਤਾਬਕ, ਕੁੱਲ ਕਿੰਨੇ ਲੋਕਾਂ ਦੀ ਮੌਤ ਹੋਈ ਇਸ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਪਰ ਕਈ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ।

newz ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ !

ਹੋਰ ਪੜ੍ਹੋ:ਮਹਾਰਾਸ਼ਟਰ ‘ਚ ਬੱਸ ਹੋਈ ਹਾਦਸਾਗ੍ਰਸਤ, 6 ਲੋਕਾਂ ਦੀ ਮੌਤ, 45 ਜ਼ਖਮੀ

ਪੁਲਿਸ ਨੇ ਤਾਉਪੇ ਅਤੇ ਰੋਟਰੁਆ ਵਿਚਕਾਰ ਪੈਂਦੇ ਆਤੀਆਮੁਰੀ ਰੋਡ ਨੂੰ ਕੁੱਝ ਸਮੇਂ ਲਈ ਬੰਦ ਕਰ ਦਿੱਤਾ ਹੈ, ਜਿਸ ਜਗ੍ਹਾ 'ਤੇ ਇਹ ਘਟਨਾ ਵਾਪਰੀ ਹੈ। ਪੁਲਿਸ ਇਸ ਸਬੰਧੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।

-PTC News

 

Related Post