Thu, Mar 12, 2026
Whatsapp

NIA ਨੇ ਅੱਤਵਾਦੀ ਲਖਬੀਰ ਸੰਧੂ ਨੂੰ ਫੜਨ ਲਈ 15 ਲੱਖ ਦਾ ਇਨਾਮ ਦੇਣ ਦਾ ਕੀਤਾ ਐਲਾਨ

Reported by:  PTC News Desk  Edited by:  Pardeep Singh -- February 15th 2023 07:46 PM
NIA ਨੇ ਅੱਤਵਾਦੀ ਲਖਬੀਰ ਸੰਧੂ ਨੂੰ ਫੜਨ ਲਈ 15 ਲੱਖ ਦਾ ਇਨਾਮ ਦੇਣ ਦਾ ਕੀਤਾ ਐਲਾਨ

NIA ਨੇ ਅੱਤਵਾਦੀ ਲਖਬੀਰ ਸੰਧੂ ਨੂੰ ਫੜਨ ਲਈ 15 ਲੱਖ ਦਾ ਇਨਾਮ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ: NIA ਨੇ ਅੱਤਵਾਦੀ ਲਖਬੀਰ ਸਿੰਘ ਸੰਧੂ ਨੂੰ ਫੜਨ ਲਈ 15 ਲੱਖ ਦੇ ਇਨਾਮ ਦਾ ਐਲਾਨ ਕੀਤਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਫਰਾਰ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ਖਿਲਾਫ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਲੰਡਾ ਇਸ ਸਮੇਂ ਕੈਨੇਡਾ ਵਿੱਚ ਹੈ। ਦੱਸ ਦੇਈਏ ਕਿ ਲਖਬੀਰ ਸਿੰਘ ਸੰਧੂ ਨੇ ਸ਼ੂਟਰ ਦੀਪਕ ਰੰਗਾ ਦੀ ਮਦਦ ਨਾਲ ਮੋਹਾਲੀ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ 'ਤੇ ਰਾਕੇਟ ਗ੍ਰਨੇਡ ਨਾਲ ਹਮਲਾ ਕੀਤਾ ਸੀ।

- PTC NEWS

Top News view more...

Latest News view more...

PTC NETWORK
PTC NETWORK