ਆਪ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਪੁਲਿਸ ਨੇ ਭੇਜਿਆ ਨੋਟਿਸ

By  Shanker Badra May 23rd 2018 06:13 PM

ਆਪ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਪੁਲਿਸ ਨੇ ਭੇਜਿਆ ਨੋਟਿਸ:ਦਿੱਲੀ ਦੇ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨੋਟਿਸ ਭੇਜਿਆ ਹੈ।notice sent by AAP leader Manish Sisodia to Delhi Policeਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਹੀ ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

-PTCNews

Related Post