ਐਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ

By  Shanker Badra July 3rd 2018 08:03 PM -- Updated: July 3rd 2018 08:11 PM

ਐਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ:ਕਾਂਗਰਸ ਪਾਰਟੀ ਨਾਲ ਸਬੰਧਿਤ ਵਿਦਿਆਰਥੀ ਵਿੰਗ ਐਨ.ਐੱਸ.ਯੂ. ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ 'ਤੇ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। NSUI State president Akshay Sharma shootਇਸ ਹਮਲੇ 'ਚ ਐਨ.ਐੱਸ.ਯੂ.ਆਈ. ਆਗੂ ਵਾਲ-ਵਾਲ ਬਚੇ ਹਨ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਤਰਨਤਾਰਨ ਵਿਚ ਪਾਰਟੀ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਆ ਰਹੇ ਸੀ।NSUI State president Akshay Sharma shootਇਸ ਹਮਲੇ 'ਚ ਉਨ੍ਹਾਂ ਦੇ ਦੋ ਸੁਰੱਖਿਆ ਕਰਮਚਾਰੀ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ,ਜਿਨ੍ਹਾਂ ਨੂੰ ਪਹਿਲਾਂ ਤਰਨਤਾਰਨ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਅੰਮ੍ਰਿਤਸਰ ਭੇਜ ਦਿੱਤਾ ਗਿਆ।ਇਸ ਸਬੰਧ ਵਿਚ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

-PTCNews

Related Post