ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ

By  Shanker Badra November 24th 2020 03:22 PM

ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ:ਅੰਮ੍ਰਿਤਸਰ  : ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਘੱਟ ਤੋਂ ਘੱਟ ਸੰਗਤਾਂ ਆਉਣ।

Pak Gurdwara Management Committee important meeting regarding the Prakash Purab ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ

ਇਸ ਦੇ ਨਾਲ ਹੀ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਬਜ਼ੁਰਗਾਂ ਤੇ ਬੱਚਿਆਂ ਨੂੰ ਲਿਆਉਣ ਤੋਂ ਪਰਹੇਜ਼ ਕੀਤਾ ਜਾਵੇ। ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ ਹੈ।

Pak Gurdwara Management Committee important meeting regarding the Prakash Purab ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਸਮੂਹ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Pak Gurdwara Management Committee important meeting regarding the Prakash Purab ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ

ਦੱਸ ਦੇਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ 500 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜਥਾਪਾਕਿਸਤਾਨ ਜਾਵੇਗਾ। ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਥੇ ਨਾਲ ਜਾਣ ਵਾਲੇ ਸਾਰੇ ਯਾਤਰੂਆਂ ਦੇ ਕੋਰੋਨਾ ਟੈਸਟਕੀਤੇ ਜਾ ਰਹੇ ਹਨ।

-PTCNews

Related Post