Thu, Mar 12, 2026
Whatsapp

Pakistan Attack ਖ਼ੈਬਰ ਪਖਤੂਨਖਵਾ ਪੁਲਿਸ ਸਟੇਸ਼ਨ 'ਤੇ ਆਤਮਘਾਤੀ ਹਮਲਾ, 6 ਪੁਲਿਸ ਕਰਮਚਾਰੀਆਂ ਦੀ ਮੌਤ, ਕਈ ਜ਼ਖਮੀ

Reported by:  PTC News Desk  Edited by:  Amritpal Singh -- December 12th 2023 04:19 PM
Pakistan Attack ਖ਼ੈਬਰ ਪਖਤੂਨਖਵਾ ਪੁਲਿਸ ਸਟੇਸ਼ਨ 'ਤੇ ਆਤਮਘਾਤੀ ਹਮਲਾ, 6 ਪੁਲਿਸ ਕਰਮਚਾਰੀਆਂ ਦੀ ਮੌਤ, ਕਈ ਜ਼ਖਮੀ

Pakistan Attack ਖ਼ੈਬਰ ਪਖਤੂਨਖਵਾ ਪੁਲਿਸ ਸਟੇਸ਼ਨ 'ਤੇ ਆਤਮਘਾਤੀ ਹਮਲਾ, 6 ਪੁਲਿਸ ਕਰਮਚਾਰੀਆਂ ਦੀ ਮੌਤ, ਕਈ ਜ਼ਖਮੀ

Pakistan : ਪਾਕਿਸਤਾਨ ਤੋਂ ਵੱਡੇ ਅੱਤਵਾਦੀ ਹਮਲੇ ਦੀ ਖਬਰ ਆਈ ਹੈ। ਦਰਅਸਲ, ਖੈਬਰ ਪਖਤੂਨਖਵਾ ਸੂਬੇ 'ਚ ਇਕ ਪੁਲਸ ਸਟੇਸ਼ਨ 'ਤੇ ਆਤਮਘਾਤੀ ਹਮਲਾ ਹੋਇਆ ਹੈ, ਜਿਸ 'ਚ 6 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਹਮਲੇ 'ਚ 16 ਹੋਰ ਲੋਕ ਜ਼ਖਮੀ ਵੀ ਹੋਏ ਹਨ। ਖਬਰਾਂ ਮੁਤਾਬਕ ਇਹ ਘਟਨਾ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲੇ ਦੀ ਹੈ, ਜਿੱਥੇ ਦਰਬਾਨ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ ਗਿਆ। ਦੱਸ ਦਈਏ ਕਿ ਡੇਰਾ ਇਸਮਾਈਲ ਖਾਨ ਜ਼ਿਲ੍ਹਾ ਕਬਾਇਲੀ ਪ੍ਰਭਾਵ ਵਾਲੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਨਾਲ ਲੱਗਦਾ ਹੈ।

- PTC NEWS

Top News view more...

Latest News view more...

PTC NETWORK
PTC NETWORK